ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ 2024 ਕਰਵਾਏ ਗਏ। ਇਸ ਮੁਕਾਬਲੇ ਵਿੱਚ ਸ.ਆਦਰਸ਼ ਸੀ.ਸੈ.ਸਮਾਰਟ ਸਕੂਲ, ਲੋਧੀਪੁਰ ਦੀ 7ਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਤੋਂ ਪਹਿਲਾ ਲਿਖਤੀ ਪੇਪਰ ਲਿਆ ਗਿਆ। ਜਿਸ ਵਿੱਚ 200 ਵਿਦਿਆਰਥੀਆਂ ਨੇ ਭਾਗ ਲਿਆ ਸੀ। ਉਨ੍ਹਾਂ 200 ਵਿਦਿਆਰਥੀਆਂ ਵਿਚੋਂ Top 5 ਵਿਦਿਆਰਥੀ ਚੁਣੇ ਗਏ, ਜਿਨ੍ਹਾਂ ਦਾ ਕੁਇਜ਼ ਮੁਕਾਬਲਿਆਂ 6.12.2024 ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਸਰਬ- ਸੰਗਤ ਦੇ ਸਨਮੁਖ ਹੋਇਆ ਸੀ।
- Home  - Uncategorized  - 
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ 2024 ਕਰਵਾਏ ਗਏ। ਇਸ ਮੁਕਾਬਲੇ ਵਿੱਚ ਸ.ਆਦਰਸ਼ ਸੀ.ਸੈ.ਸਮਾਰਟ ਸਕੂਲ, ਲੋਧੀਪੁਰ ਦੀ 7ਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਤੋਂ ਪਹਿਲਾ ਲਿਖਤੀ ਪੇਪਰ ਲਿਆ ਗਿਆ। ਜਿਸ ਵਿੱਚ 200 ਵਿਦਿਆਰਥੀਆਂ ਨੇ ਭਾਗ ਲਿਆ ਸੀ। ਉਨ੍ਹਾਂ 200 ਵਿਦਿਆਰਥੀਆਂ ਵਿਚੋਂ Top 5 ਵਿਦਿਆਰਥੀ ਚੁਣੇ ਗਏ, ਜਿਨ੍ਹਾਂ ਦਾ ਕੁਇਜ਼ ਮੁਕਾਬਲਿਆਂ 6.12.2024 ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਸਰਬ- ਸੰਗਤ ਦੇ ਸਨਮੁਖ ਹੋਇਆ ਸੀ।